HomePunjabi NewsLiberal Breakingਬ੍ਰੇਕਿੰਗ: ਭਗਤ ਪੂਰਨ ਸਿੰਘ ਨੂੰ ਭਾਰਤ ਰਤਨ ਦੇਣ ਦੀ ਮੰਗ, ਸੰਸਦ ਮੈਂਬਰ...

ਬ੍ਰੇਕਿੰਗ: ਭਗਤ ਪੂਰਨ ਸਿੰਘ ਨੂੰ ਭਾਰਤ ਰਤਨ ਦੇਣ ਦੀ ਮੰਗ, ਸੰਸਦ ਮੈਂਬਰ ਸੀਚੇਵਾਲ ਨੇ PM ਮੋਦੀ ਨੂੰ ਲਿਖਿਆ ਪੱਤਰ

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮਹਾਨ ਸਮਾਜ ਸੇਵੀ ਭਗਤ ਪੂਰਨ ਸਿੰਘ ਨੂੰ ਭਾਰਤ ਰਤਨ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਸੀਚੇਵਾਲ ਨੇ ਭਗਤ ਪੂਰਨ ਸਿੰਘ ਵੱਲੋਂ ਮਨੁੱਖਤਾ ਦੀ ਸੇਵਾ ਲਈ ਪਾਏ ਗਏ ਵੱਡੇ ਯੋਗਦਾਨ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੂੰ ਦੇਸ਼ ਦਾ ਸਰਵਉੱਚ ਨਾਗਰਿਕ ਸਨਮਾਨ ਦੇਣ ਦੀ ਅਪੀਲ ਕੀਤੀ।

RELATED ARTICLES

Most Popular

Recent Comments