ਮੁੰਬਈ ਹਮਲੇ ਦੇ ਮਾਸਟਰਮਾਈਂਡ ਅੱਤਵਾਦੀ ਅਬਦੁਲ ਰਹਿਮਾਨ ਮੱਕੀ ਦੀ ਅੱਜ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਮੱਕੀ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ। ਸ਼ੂਗਰ ਜ਼ਿਆਦਾ ਹੋਣ ਕਾਰਨ ਉਨ੍ਹਾਂ ਦਾ ਲਾਹੌਰ ਦੇ ਇਕ ਨਿੱਜੀ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ। ਅਬਦੁਲ ਮੱਕੀ ਅੱਤਵਾਦੀ ਹਾਫਿਜ਼ ਸਈਦ ਦਾ ਰਿਸ਼ਤੇਦਾਰ ਸੀ ਅਤੇ ਅੱਤਵਾਦੀ ਸੰਗਠਨ ਜਮਾਤ-ਉਦ-ਦਾਵਾ ਦਾ ਉਪ ਮੁਖੀ ਵੀ ਸੀ।
ਬ੍ਰੇਕਿੰਗ : ਮੁੰਬਈ ਹਮਲੇ ਦੇ ਮਾਸਟਰਮਾਈਂਡ ਅੱਤਵਾਦੀ ਦੀ ਪਾਕਿਸਤਾਨ ਵਿਚ ਮੌਤ
RELATED ARTICLES