2008 ਦੇ ਮੁੰਬਈ ਅੱਤਵਾਦੀ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਨੂੰ ਅਮਰੀਕਾ ਤੋਂ ਭਾਰਤ ਲੈ ਕੇ ਜਾਣ ਵਾਲਾ ਵਿਸ਼ੇਸ਼ ਜਹਾਜ਼ ਦਿੱਲੀ ਪਹੁੰਚ ਗਿਆ ਹੈ। ਇਹ ਜਹਾਜ਼ ਦਿੱਲੀ ਦੇ ਪਾਲਮ ਤਕਨੀਕੀ ਹਵਾਈ ਅੱਡੇ ‘ਤੇ ਉਤਰਿਆ। ਇੱਥੋਂ ਤਹਿਵੁਰ ਨੂੰ ਸਿੱਧਾ ਐਨਆਈਏ ਹੈੱਡਕੁਆਰਟਰ ਲਿਜਾਇਆ ਜਾਵੇਗਾ। ਐਨਆਈਏ ਹੈੱਡਕੁਆਰਟਰ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਬ੍ਰੇਕਿੰਗ : ਮੁੰਬਈ ਅੱਤਵਾਦੀ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਨੂੰ ਭਾਰਤ ਲਿਆਂਦਾ ਗਿਆ
RELATED ARTICLES