13 ਮਾਰਚ ਨੂੰ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਨਾਭਾ ਵਿੱਚ ਇੱਕ ਪੁਲਿਸ ਮੁਕਾਬਲੇ ਵਿੱਚ ਜਸਪ੍ਰੀਤ ਸਿੰਘ (22) ਨਾਮ ਦੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਨੇ ਇਸ ਮੁਕਾਬਲੇ ਨੂੰ ਫਰਜ਼ੀ ਦੱਸਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਹ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕਰ ਰਹੇ ਹਨ।
ਬ੍ਰੇਕਿੰਗ : ਨਾਭਾ ਪੁਲਿਸ ਮੁਕਾਬਲੇ ਕੇਸ ਦੀ ਸੁਣਵਾਈ ਅੱਜ
RELATED ARTICLES