More
    HomePunjabi NewsLiberal Breakingਬ੍ਰੇਕਿੰਗ : ਪਹਿਲੇ ਪ੍ਰਕਾਸ਼ ਪੁਰਬ ਮੌਕੇ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ...

    ਬ੍ਰੇਕਿੰਗ : ਪਹਿਲੇ ਪ੍ਰਕਾਸ਼ ਪੁਰਬ ਮੌਕੇ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ

    ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ SGPC ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਕੀਰਤਨ ਉਪਰੰਤ ਅਰਦਾਸ ਕਰਕੇ ਨਗਰ ਕੀਰਤਨ ਦੀ ਸ਼ੁਰੂਆਤ ਹੋਈ। ਰਾਮਸਰ ਸਾਹਿਬ ਵਿਖੇ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕੀਤੀ ਸੀ।

    RELATED ARTICLES

    Most Popular

    Recent Comments