HomePunjabi NewsLiberal Breakingਬ੍ਰੇਕਿੰਗ: ਨਰਾਇਣ ਸਿੰਘ ਚੌੜਾ 3 ਦਿਨ ਦੇ ਪੁਲਿਸ ਰਿਮਾਂਡ ਤੇ

ਬ੍ਰੇਕਿੰਗ: ਨਰਾਇਣ ਸਿੰਘ ਚੌੜਾ 3 ਦਿਨ ਦੇ ਪੁਲਿਸ ਰਿਮਾਂਡ ਤੇ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਦਾ ਅੱਜ ਪੁਲਿਸ ਰਿਮਾਂਡ ਖਤਮ ਹੋ ਗਿਆ ਸੀ। ਜਿਸ ਤੋਂ ਬਾਅਦ ਉਸਨੂੰ ਇੱਕ ਵਾਰੀ ਫਿਰ ਤੋਂ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅੰਮ੍ਰਿਤਸਰ ਦੀ ਅਦਾਲਤ ਨੇ ਨਰਾਇਣ ਸਿੰਘ ਚੌੜਾ ਦਾ ਤਿੰਨ ਦਿਨਾਂ ਦਾ ਫਿਰ ਤੋਂ ਰਿਮਾਂਡ ਦਿੱਤਾ ਹੈ। ਇਸ ਦੌਰਾਨ ਪੁਲਿਸ ਵੱਲੋਂ ਚੌੜਾ ਤੋਂ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

RELATED ARTICLES

Most Popular

Recent Comments