HomePunjabi NewsLiberal Breakingਬ੍ਰੇਕਿੰਗ: ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਦੀ ਅੱਜ...

ਬ੍ਰੇਕਿੰਗ: ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਦੀ ਅੱਜ ਕੋਰਟ ਵਿੱਚ ਪੇਸ਼ੀ

ਬੀਤੇ ਦਿਨੀ ਸ਼੍ਰੀ ਦਰਬਾਰ ਸਾਹਿਬ ਵਿਖੇ ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਦੀ ਅੱਜ ਕੋਰਟ ਵਿੱਚ ਪੇਸ਼ੀ ਹੈ। ਨਰਾਇਣ ਸਿੰਘ ਚੌੜਾ ਦਾ ਰਿਮਾਂਡ ਅੱਜ ਖਤਮ ਹੋ ਰਿਹਾ ਹੈ। ਜਿਸ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਕੋਰਟ ਦੇ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਵੱਲੋਂ ਪੇਸ਼ੀ ਦੌਰਾਨ ਨਰਾਇਣ ਸਿੰਘ ਚੌੜਾ ਦਾ ਹੋਰ ਰਿਮਾਂਡ ਮੰਗਿਆ ਜਾ ਸਕਦਾ ਹੈ।

RELATED ARTICLES

Most Popular

Recent Comments