ਨਵਜੋਤ ਕੌਰ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਸ਼ਿਵਾਲਿਕ ਰੇਂਜ ਦੀਆਂ ਸੁਰੱਖਿਅਤ ਜੰਗਲਾਤ ਜ਼ਮੀਨਾਂ ‘ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਕਾਨੂੰਨੀ ਮਾਨਤਾ ਦੇਣ ਦੀ ਕੋਸ਼ਿਸ਼ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਇਸ ਨੂੰ ਇੱਕ ਵੱਡਾ ‘ਜ਼ਮੀਨ ਘੁਟਾਲਾ’ ਦੱਸਦਿਆਂ ਰਾਜਪਾਲ ਤੋਂ ਦਖਲ ਦੀ ਮੰਗ ਕੀਤੀ ਹੈ। ਸਿੱਧੂ ਨੇ ਸਰਕਾਰ ‘ਤੇ ਮਾਫੀਆ ਨੂੰ ਸ਼ਹਿ ਦੇਣ ਦਾ ਇਲਜ਼ਾਮ ਲਾਉਂਦਿਆਂ ਆਪਣੀ ਜਾਨ ਨੂੰ ਖ਼ਤਰਾ ਦੱਸ ਕੇ ਸੁਰੱਖਿਆ ਦੀ ਵੀ ਮੰਗ ਕੀਤੀ ਹੈ।
ਬ੍ਰੇਕਿੰਗ : ਨਵਜੋਤ ਕੌਰ ਸਿੱਧੂ ਨੇ ਫ਼ਿਰ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੁੱਛੇ ਸਵਾਲ
RELATED ARTICLES


