ਨਵਜੋਤ ਕੌਰ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਮਾਇਨਿੰਗ ਤੇ ਸ਼ਰਾਬ ਮਾਫੀਆ ਨੂੰ ਸਹਾਰਾ ਦੇਣ ਦੇ ਇਲਜ਼ਾਮ ਲਗਾਏ ਹਨ। ਉਹਨਾਂ ਕਿਹਾ ਕਿ ਮੇਰੀ ਸੁਰੱਖਿਆ ਦੀ ਜ਼ਿੰਮੇਵਾਰੀ ਤੁਹਾਡੀ ਹੈ। ਕੈਪਟਨ ਅਮਰਿੰਦਰ ਸਿੰਘ ‘ਤੇ ਵੀ ਹਮਲਾ ਕਰਦੇ ਹੋਏ ਪੁੱਛਿਆ ਕਿ ਉਹ ਸਿੱਧੂ ਦੀਆਂ ਫਾਈਲਾਂ ਕਿਉਂ ਰੋਕ ਰਹੇ ਸਨ ਤੇ ਪੰਜਾਬ ਦੇ ਵਿਕਾਸ ਪ੍ਰਾਜੈਕਟ ਕਿਉਂ ਰੁਕੇ।
ਬ੍ਰੇਕਿੰਗ : ਨਵਜੋਤ ਕੌਰ ਸਿੱਧੂ ਨੇ ਮੁੱਖ ਮੰਤਰੀ ਮਾਨ ਨੇ ਲਗਾਏ ਵੱਡੇ ਇਲਜ਼ਾਮ
RELATED ARTICLES


