ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਅਤੇ ਸਾਬਕਾ ਵਿਧਾਇਕ ਨਵਜੋਤ ਕੌਰ ਸਿੱਧੂ ਪੰਜਾਬ ਸਰਕਾਰ ‘ਤੇ ਤਿੱਖੇ ਹਮਲੇ ਕਰ ਰਹੀ ਹੈ। ਸਿੱਧੂ ਨੇ ਹੁਣ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਆਪਣੇ ਐਕਸ ਹੈਂਡਲ ‘ਤੇ ਨਵਜੋਤ ਕੌਰ ਨੇ ਲਿਖਿਆ ਕਿ ਪੰਜਾਬ ਦੀ ਸਥਿਤੀ ਅਸਹਿ ਹੁੰਦੀ ਜਾ ਰਹੀ ਹੈ।
ਬ੍ਰੇਕਿੰਗ : ਨਵਜੋਤ ਕੌਰ ਸਿੱਧੂ ਨੇ ਪੰਜਾਬ ਸਰਕਾਰ ਤੇ ਲਗਾਏ ਵੱਡੇ ਦੋਸ਼
RELATED ARTICLES


