HomePunjabi NewsLiberal Breakingਬ੍ਰੇਕਿੰਗ: ਨਵਜੋਤ ਕੌਰ ਸਿੱਧੂ ਨੇ ਪੀਐਮ ਮੋਦੀ ਦੀ ਕੀਤੀ ਸ਼ਲਾਘਾ, ਵਿਰੋਧ ਕਰਨ...

ਬ੍ਰੇਕਿੰਗ: ਨਵਜੋਤ ਕੌਰ ਸਿੱਧੂ ਨੇ ਪੀਐਮ ਮੋਦੀ ਦੀ ਕੀਤੀ ਸ਼ਲਾਘਾ, ਵਿਰੋਧ ਕਰਨ ਵਾਲਿਆਂ ਨੂੰ ਕਿਹਾ ‘ਸਿਆਸੀ ਚੋਰ’।

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਸਾਬਕਾ ਕ੍ਰਿਕਟਰ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਮੋਦੀ ਦੀ ਰੱਜ ਕੇ ਤਾਰੀਫ਼ ਕੀਤੀ ਹੈ। ਉਨ੍ਹਾਂ ਨੇ ਦੌਰੇ ਦਾ ਵਿਰੋਧ ਕਰਨ ਵਾਲਿਆਂ ਨੂੰ ‘ਸਿਆਸੀ ਚੋਰ’ ਕਰਾਰ ਦਿੱਤਾ। ਦੂਜੇ ਪਾਸੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਇਸ ਦੌਰੇ ਨੂੰ ਮਹਿਜ਼ ਇੱਕ ਸਿਆਸੀ ਸਟੰਟ ਦੱਸ ਰਹੀਆਂ ਹਨ।

RELATED ARTICLES

Most Popular

Recent Comments