HomePunjabi NewsLiberal Breakingਬ੍ਰੇਕਿੰਗ : ਨਵਜੋਤ ਕੌਰ ਸਿੱਧੂ ਨੂੰ ਕਾਂਗਰਸ ਨੇ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ...

ਬ੍ਰੇਕਿੰਗ : ਨਵਜੋਤ ਕੌਰ ਸਿੱਧੂ ਨੂੰ ਕਾਂਗਰਸ ਨੇ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ

ਨਵਜੋਤ ਕੌਰ ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਦੀ ਪ੍ਰਾਈਮਰੀ ਮੈਂਬਰਸ਼ਿਪ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਵੱਲੋਂ ਹਾਲ ਹੀ ਵਿੱਚ ਉੱਚ ਪਾਰਟੀ ਨੇਤਾਵਾਂ ਖ਼ਿਲਾਫ਼ ਭ੍ਰਿਸ਼ਟਾਚਾਰ ਤੇ ਟਿਕਟ ਵੇਚਣ ਦੇ ਗੰਭੀਰ ਦੋਸ਼ ਲਗਾਏ ਗਏ ਸਨ, ਜਿਸ ਕਾਰਨ ਪਾਰਟੀ ਅੰਦਰ ਕਾਫ਼ੀ ਤਨਾਅ ਪੈਦਾ ਹੋਇਆ ਹੈ।

RELATED ARTICLES

Most Popular

Recent Comments