ਨਵਜੋਤ ਸਿੱਧੂ ਨੇ ਰਾਜਨੀਤੀ ਤੋਂ ਪੂਰੀ ਤਰ੍ਹਾਂ ਦੂਰੀ ਬਣਾ ਲਈ ਹੈ। ਲੁਧਿਆਣਾ ਪੱਛਮੀ ਵਿਧਾਨ ਸਭਾ ਚੋਣਾਂ ਦੇ ਵਿੱਚ ਵੀ ਪਾਰਟੀ ਵੱਲੋਂ ਉਹਨਾਂ ਦਾ ਨਾਮ ਸਟਾਰ ਪ੍ਰਚਾਰਕਾਂ ਦੀ ਸੂਚੀ ਤੋਂ ਬਾਹਰ ਰੱਖਿਆ ਗਿਆ ਸੀ । ਹੁਣ ਨਵਜੋਤ ਸਿੱਧੂ ਇੰਗਲੈਂਡ ਵਿਖੇ ਭਾਰਤ ਇੰਗਲੈਂਡ ਟੈਸਟ ਸੀਰੀਜ ਦੇ ਵਿੱਚ ਕੁਮੈਟਰੀ ਕਰਦੇ ਨਜ਼ਰ ਆ ਰਹੇ ਹਨ ਅਤੇ ਇਸ ਤੋਂ ਬਾਅਦ ਉਹ ਕਪਿਲ ਸ਼ਰਮਾ ਸ਼ੋਅ ਵਿੱਚ ਵਾਪਸੀ ਕਰਦੇ ਨਜ਼ਰ ਆਉਣਗੇ।
ਬ੍ਰੇਕਿੰਗ : ਨਵਜੋਤ ਸਿੱਧੂ ਨੇ ਰਾਜਨੀਤੀ ਤੋਂ ਪੂਰੀ ਤਰ੍ਹਾਂ ਬਣਾਈ ਦੂਰੀ
RELATED ARTICLES