ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪੱਤਰ ਲਿਖ ਕੇ ਰਾਜਘਾਟ ਵਿਖੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਯਾਦਗਾਰ ਸਥਾਪਿਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਯਾਦਗਾਰਾਂ ਬਣਾਈਆਂ ਗਈਆਂ ਹਨ। ਜਦਕਿ ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਤੋਂ ਇਨਕਾਰ ਕਿਉਂ ਕੀਤਾ ਜਾ ਰਿਹਾ ਹੈ?
ਬ੍ਰੇਕਿੰਗ: ਨਵਜੋਤ ਸਿੱਧੂ ਨੇ ਡਾ. ਮਨਮੋਹਨ ਸਿੰਘ ਦੀ ਯਾਦਗਾਰ ਬਾਰੇ ਚੁੱਕੇ ਵੱਡੇ ਸਵਾਲ
RELATED ARTICLES