ਪੰਜਾਬ ਕਾਂਗਰਸ ਦੇ ਨੇਤਾ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ 6 ਸਾਲਾਂ ਬਾਅਦ ਕਾਮੇਡੀਅਨ ਕਪਿਲ ਸ਼ਰਮਾ ਨਾਲ ਜੋੜੀ ਬਣਾਉਣ ਜਾ ਰਹੇ ਹਨ। ਉਹ ਕਪਿਲ ਸ਼ਰਮਾ ਦੇ ਨਵੇਂ ਸ਼ੋਅ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਵਿੱਚ ਵਾਪਸੀ ਕਰ ਰਹੇ ਹਨ। ਇਸ ਸ਼ੋਅ ਦਾ ਤੀਜਾ ਸੀਜ਼ਨ 21 ਜੂਨ, 2025 ਨੂੰ ਨੈੱਟਫਲਿਕਸ ‘ਤੇ ਪ੍ਰੀਮੀਅਰ ਹੋਵੇਗਾ।
ਬ੍ਰੇਕਿੰਗ : ਨਵਜੋਤ ਸਿੱਧੂ ਫਿਰ ਕਪਿਲ ਸ਼ਰਮਾ ਦੇ ਸ਼ੋ ਵਿੱਚ ਕਰ ਰਹੇ ਹਨ ਵਾਪਸੀ
RELATED ARTICLES