ਨਵਜੋਤ ਸਿੰਘ ਸਿੱਧੂ ਨੇ ਦੁਬਾਰਾ ਰਾਜਨੀਤਿਕ ਸਰਗਰਮੀਆਂ ਤੇ ਵਾਪਸੀ ਕਰਦਿਆਂ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਸਿੱਧੂ ਨੇ ਪ੍ਰਿਅੰਕਾ ਗਾਂਧੀ ਦਾ ਧੰਨਵਾਦ ਕੀਤਾ ਅਤੇ ਰਾਹੁਲ ਗਾਂਧੀ ਪ੍ਰਤੀ ਵੀ ਧੰਨਵਾਦ ਜਤਾਈਆ ਕਿ ਪਾਰਟੀ ਨੇ ਉਹਨਾਂ ਦੇ ਮਾੜੇ ਸਮੇਂ ਵਿੱਚ ਸਾਥ ਦਿੱਤਾ। ਇਸ ਮੁਲਾਕਾਤ ਕਰਕੇ ਪੰਜਾਬ ਦੀ ਰਾਜਨੀਤੀ ਵਿੱਚ ਨਵੀਂ ਚਰਚਾ ਛਿੜ ਗਈ ਹੈ ।
ਬ੍ਰੇਕਿੰਗ : ਨਵਜੋਤ ਸਿੱਧੂ ਨੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ, ਛਿੜੀ ਸਿਆਸੀ ਚਰਚਾ
RELATED ARTICLES