HomePunjabi NewsLiberal Breakingਬ੍ਰੇਕਿੰਗ : ਕਾਂਗਰਸ ਦੇ ਕਾਟੋ ਕਲੇਸ਼ ਵਿਚਕਾਰ ਨਵਜੋਤ ਸਿੱਧੂ ਪਹੁੰਚੇ ਅੰਮ੍ਰਿਤਸਰ

ਬ੍ਰੇਕਿੰਗ : ਕਾਂਗਰਸ ਦੇ ਕਾਟੋ ਕਲੇਸ਼ ਵਿਚਕਾਰ ਨਵਜੋਤ ਸਿੱਧੂ ਪਹੁੰਚੇ ਅੰਮ੍ਰਿਤਸਰ

ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੇ ਹੰਗਾਮੇ ਦੇ ਵਿਚਕਾਰ, ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਨੇਤਾ ਨਵਜੋਤ ਸਿੱਧੂ ਮੁੰਬਈ ਤੋਂ ਅੰਮ੍ਰਿਤਸਰ ਵਾਪਸ ਆ ਗਏ ਹਨ। ਉਨ੍ਹਾਂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਪੰਜਾਬ ਕਾਂਗਰਸ ਦੇ ਨੇਤਾਵਾਂ ਵਿੱਚ ਹਲਚਲ ਮਚਾ ਦਿੱਤੀ ਹੈ। ਨਵਜੋਤ ਕੌਰ ਨੇ ਕਿਹਾ ਸੀ ਕਿ ਮੁੱਖ ਮੰਤਰੀ ਬਣਨ ਲਈ 500 ਕਰੋੜ ਰੁਪਏ ਦਾ ਬ੍ਰੀਫਕੇਸ ਚਾਹੀਦਾ ਹੈ।

RELATED ARTICLES

Most Popular

Recent Comments