HomePunjabi NewsLiberal Breakingਬ੍ਰੇਕਿੰਗ : ਨਵਜੋਤ ਸਿੱਧੂ ਦੀ ਪੋਸਟ ਨੇ ਸਿਆਸੀ ਗਲਿਆਰਿਆਂ ਵਿੱਚ ਛੇੜੀ ਚਰਚਾ

ਬ੍ਰੇਕਿੰਗ : ਨਵਜੋਤ ਸਿੱਧੂ ਦੀ ਪੋਸਟ ਨੇ ਸਿਆਸੀ ਗਲਿਆਰਿਆਂ ਵਿੱਚ ਛੇੜੀ ਚਰਚਾ

ਨਵਜੋਤ ਸਿੱਧੂ ਦੀ ਪੋਸਟ ਨੇ ਇੱਕ ਵਾਰੀ ਫਿਰ ਤੋਂ ਸਿਆਸੀ ਗਲਿਆਰਿਆਂ ਵਿੱਚ ਚਰਚਾ ਤੇਜ਼ ਕਰ ਦਿੱਤੀ ਹੈ। ਨਵਜੋਤ ਸਿੱਧੂ ਨੇ ਸੀਨੀਅਰ ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਦੇ ਨਾਲ ਇੱਕ ਫੋਟੋ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ ਜਿਸ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ। ਪਿਛਲੇ ਕਾਫੀ ਸਮੇਂ ਤੋਂ ਨਵਜੋਤ ਸਿੱਧੂ ਸਿਆਸਤ ਤੋਂ ਦੂਰ ਹਨ।

RELATED ARTICLES

Most Popular

Recent Comments