ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਬਰਨਾਲਾ ਵਿੱਚ ਅਨੁਸੂਚਿਤ ਜਾਤੀ ਨਾਲ ਸਬੰਧਤ ਸਫਾਈ ਕਰਮਚਾਰੀਆਂ ‘ਤੇ ਕਥਿਤ ਪੁਲਿਸ ਜ਼ਿਆਦਤੀਆਂ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਮਾਮਲੇ ਦੀ ਵਿਸਥਾਰਪੂਰਵਕ ਰਿਪੋਰਟ ਮੰਗਦਿਆਂ ਪੁਲਿਸ ਕਾਰਵਾਈ ਸਬੰਧੀ ਜਵਾਬ ਤਲਬ ਕੀਤਾ ਹੈ।
ਬ੍ਰੇਕਿੰਗ: ਬਰਨਾਲਾ ‘ਚ ਦਲਿਤ ਸਫਾਈ ਕਰਮਚਾਰੀਆਂ ‘ਤੇ ਪੁਲਿਸ ਕਾਰਵਾਈ ਮਾਮਲੇ ‘ਚ ਪੰਜਾਬ ਸਰਕਾਰ ਨੂੰ ਨੋਟਿਸ
RELATED ARTICLES


