ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਫਸਲਾਂ ਦੀ ਖਰੀਦ ਸਬੰਧੀ ਅੱਜ ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਕਪੂਰਥਲਾ-ਫਗਵਾੜਾ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਕਣਕ ਦੀ ਖਰੀਦ ਨਾਲ ਸਬੰਧਤ ਸਾਰੇ ਅਧਿਕਾਰੀ ਮੌਜੂਦ ਸਨ। ਜਿਨ੍ਹਾਂ ਨਾਲ ਹਰ ਜ਼ਮੀਨੀ ਪੱਧਰ ਦੇ ਮੁੱਦੇ ‘ਤੇ ਚਰਚਾ ਕੀਤੀ ਗਈ। ਕਿਹਾ ਤਕਰੀਬਨ 8 ਲੱਖ ਕਿਸਾਨ ਮੰਡੀਆਂ ਵਿੱਚ ਪਹੁੰਚਣਗੇ।
ਬ੍ਰੇਕਿੰਗ : ਕਣਕ ਦੀ ਖਰੀਦ ਲਈ ਮੰਡੀਆਂ ਵਿੱਚ ਕੀਤੇ ਗਏ ਲੋੜੀਂਦੇ ਪ੍ਰਬੰਧ
RELATED ARTICLES