ਨਵੀਂ ਦਿੱਲੀ: NEET UG 2026 ਪ੍ਰੀਖਿਆ ਪੇਪਰ ਲੀਕ ਹੋਣ ਦੇ ਖਦਸ਼ੇ ਕਾਰਨ ਰੱਦ ਕਰ ਦਿੱਤੀ ਗਈ ਹੈ। ਕੇਂਦਰ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਹਨ। ਪ੍ਰੀਖਿਆ ਵਿੱਚ ਕਰੀਬ 23 ਲੱਖ ਵਿਦਿਆਰਥੀ ਬੈਠੇ ਸਨ। ਇਸ ਫੈਸਲੇ ਨਾਲ ਮੈਡੀਕਲ ਉਮੀਦਵਾਰਾਂ ਵਿੱਚ ਭਾਰੀ ਰੋਸ ਅਤੇ ਚਿੰਤਾ ਪਾਈ ਜਾ ਰਹੀ ਹੈ। ਪ੍ਰੀਖਿਆ ਦੀ ਨਵੀਂ ਤਰੀਕ ਜਲਦ ਐਲਾਨੀ ਜਾਵੇਗੀ।
ਬ੍ਰੇਕਿੰਗ: NEET UG 2026 ਪ੍ਰੀਖਿਆ ਰੱਦ, ਪੇਪਰ ਲੀਕ ਹੋਣ ਦੇ ਖਦਸ਼ੇ ਕਾਰਨ ਕੇਂਦਰ ਨੇ ਲਿਆ ਵੱਡਾ ਫੈਸਲਾ
RELATED ARTICLES


