ਕਾਠਮੰਡੂ: ਨੇਪਾਲ ਵਿੱਚ ਭਿਆਨਕ ਹੜ੍ਹਾਂ ਕਾਰਨ ਹੁਣ ਤੱਕ 1127 ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਤੋਂ ਇਲਾਵਾ 4800 ਤੋਂ ਵੱਧ ਲੋਕਾਂ ਦੀ ਭਾਲ ਜਾਰੀ ਹੈ। ਤ੍ਰਾਸਦੀ ਵਿੱਚ ਇੱਕ ਲੜਕੀ ਨੇ ਆਪਣੇ 17 ਰਿਸ਼ਤੇਦਾਰਾਂ ਨੂੰ ਗੁਆ ਦਿੱਤਾ ਹੈ। ਚੀਨ ਦੇ ਕਰੀਬ 100 ਨਾਗਰਿਕਾਂ ਦੇ ਵੀ ਲਾਪਤਾ ਹੋਣ ਦੀ ਜਾਣਕਾਰੀ ਮਿਲੀ ਹੈ। ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ ਅਤੇ ਲਾਪਤਾ ਲੋਕਾਂ ਦੀ ਭਾਲ ਲਈ ਟੀਮਾਂ ਵੱਲੋਂ ਮੁਹਿੰਮ ਚਲਾਈ ਜਾ ਰਹੀ ਹੈ।
ਬ੍ਰੇਕਿੰਗ: ਨੇਪਾਲ ਹੜ੍ਹਾਂ ’ਚ ਮੌਤਾਂ ਦਾ ਅੰਕੜਾ 1127 ਹੋਇਆ, 4800 ਤੋਂ ਵੱਧ ਲੋਕਾਂ ਦੀ ਭਾਲ ਜਾਰੀ
RELATED ARTICLES


