ਸਨੌਰ: ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਮੁੜ ਚਰਚਾ ਵਿੱਚ ਹਨ। ਉਨ੍ਹਾਂ ਦੇ ਘਰ ਲਗਾਏ 20 ਕਿਲੋਵਾਟ ਸਮਰੱਥਾ ਵਾਲੇ ਸੋਲਰ ਪ੍ਰਾਜੈਕਟ ਨੂੰ ਲੈ ਕੇ ਨਵਾਂ ਵਿਵਾਦ ਪੈਦਾ ਹੋ ਗਿਆ ਹੈ। ਵਿਧਾਇਕ ਦਾ ਦੋਸ਼ ਹੈ ਕਿ ਸੋਲਰ ਪਲਾਂਟ ਸਹੀ ਤਰੀਕੇ ਨਾਲ ਕੰਮ ਨਹੀਂ ਕਰ ਰਿਹਾ। ਇਸ ਮਾਮਲੇ ਵਿੱਚ ਵਿਧਾਇਕ ਅਤੇ ਸੋਲਰ ਪ੍ਰਾਜੈਕਟ ਲਗਾਉਣ ਵਾਲੇ ਵਿਚਕਾਰ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਵਿਵਾਦ ਵਧਦਾ ਜਾ ਰਿਹਾ ਹੈ। ਦੋਵਾਂ ਦੀਆਂ ਆਡੀਓਜ਼ ਵੀ ਸਾਹਮਣੇ ਆਈਆਂ ਹਨ।
ਬ੍ਰੇਕਿੰਗ: ਹਰਮੀਤ ਸਿੰਘ ਪਠਾਣਮਾਜਰਾ ਦੇ ਘਰ ਸੋਲਰ ਸਿਸਟਮ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋਇਆ
RELATED ARTICLES


