ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਡਰੱਗਜ਼ ਮਾਮਲੇ ਵਿੱਚ ਨਵੇਂ ਤੱਥ ਸਾਹਮਣੇ ਆਏ ਹਨ। ਮਜੀਠੀਆ ਤੋਂ ਬਰਾਮਦ ਕੀਤੇ ਗਏ ਮੋਬਾਈਲ ਵਿੱਚ ਇੱਕ ਸਿਮ ਕਾਰਡ ਖੰਨਾ ਨਿਵਾਸੀ ਜਸਮੀਤ ਸਿੰਘ ਦੇ ਨਾਮ ‘ਤੇ ਮਿਲਿਆ ਹੈ। ਜਸਮੀਤ ਸਿੰਘ ਨੇ ਇਹ ਸਿਮ ਕਾਰਡ 2021 ਵਿੱਚ ਖਰੀਦਿਆ ਸੀ। ਉਹ ਉਸ ਸਮੇਂ ਖੰਨਾ ਬੱਸ ਸਟੈਂਡ ‘ਤੇ ਇੱਕ ਨਿੱਜੀ ਟਰਾਂਸਪੋਰਟ ਕੰਪਨੀ ਵਿੱਚ ਕੰਮ ਕਰਦਾ ਸੀ।
ਬ੍ਰੇਕਿੰਗ : ਬਿਕਰਮ ਸਿੰਘ ਮਜੀਠੀਆ ਡਰੱਗਜ਼ ਮਾਮਲੇ ਵਿੱਚ ਨਵੇਂ ਤੱਥ ਆਏ ਸਾਹਮਣੇ
RELATED ARTICLES


