ਸੋਮਵਾਰ ਤੋਂ ਪੰਜਾਬ ਦੇ ਲੋਕਾਂ ਦੇ ਲਈ ਇੱਕ ਵਾਰੀ ਫਿਰ ਤੋਂ ਰਜਿਸਟਰੀਆਂ ਬੰਦ ਹੋ ਸਕਦੀਆਂ ਹਨ। ਦੱਸ ਦਈਏ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਤਹਸੀਲਦਾਰਾਂ ਨੇ ਹੜਤਾਲ ਤੇ ਜਾਣ ਦਾ ਫੈਸਲਾ ਕੀਤਾ ਹੈ ਜਿਸ ਕਰਕੇ ਸੋਮਵਾਰ ਤੋਂ ਘਰਾਂ ਦੀ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਨਾਲ ਪੰਜਾਬ ਸਰਕਾਰ ਨੂੰ ਵਿੱਤੀ ਨੁਕਸਾਨ ਵੀ ਚਲਣਾ ਪਵੇਗਾ।
ਬ੍ਰੇਕਿੰਗ : ਪੰਜਾਬ ਵਿੱਚ ਸੋਮਵਾਰ ਤੋਂ ਬੰਦ ਹੋ ਜਾਣਗੀਆਂ ਨਵੀਆਂ ਰਜਿਸਟਰੀਆਂ
RELATED ARTICLES