ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ 2027 ਵਿੱਚ ਸਰਕਾਰ ਆਉਣ ‘ਤੇ ਪਹਿਲੇ ਦਸ ਦਿਨਾਂ ਵਿੱਚ ਕਿਸਾਨਾਂ ਨੂੰ ਨਵੇਂ ਟਿਊਬਵੈੱਲ ਕੁਨੈਕਸ਼ਨ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨਾਲ ਇਹ ਉਨ੍ਹਾਂ ਦੇ ਵਾਅਦੇ ਨਹੀਂ, ਬਲਕਿ ਉਨ੍ਹਾਂ ਦੀ ਜ਼ੁਬਾਨ ਹੈ। ਇਹ ਪ੍ਰਗਟਾਵਾ ਉਨ੍ਹਾਂ ਆਉਣ ਵਾਲੀਆਂ ਚੋਣਾਂ ਦੇ ਸੰਦਰਭ ਵਿੱਚ ਕੀਤਾ ਹੈ।
ਬ੍ਰੇਕਿੰਗ : 2027 ਚੋਣ ਜਿੱਤਣ ਤੇ ਦਿੱਤੇ ਜਾਣਗੇ ਨਵੇਂ ਟਿਊਬਵੈੱਲ ਕੁਨੈਕਸ਼ਨ : ਸੁਖਬੀਰ ਬਾਦਲ
RELATED ARTICLES


