ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਵੀਡੀਓ ਵਿਵਾਦ ਵਿੱਚ ਅੱਜ ਉਸ ਵੇਲੇ ਨਵਾਂ ਮੋੜ ਆ ਗਿਆ ਜਦੋਂ ਜਗਮਨ ਸਮਰਾ ਨੇ ਇੱਕ ਸਨਸਨੀਖੇਜ਼ ਦਾਅਵਾ ਕੀਤਾ। ਸਮਰਾ ਮੁਤਾਬਕ ਇਹ ਵਿਵਾਦਤ ਵੀਡੀਓ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਰਾਜਸਭਾ ਮੈਂਬਰ ਸਵਾਤੀ ਮਾਲੀਵਾਲ ਵੱਲੋਂ ਭੇਜੀ ਗਈ ਸੀ। ਇਸ ਨਵੇਂ ਖੁਲਾਸੇ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਹੜਕੰਪ ਮਚ ਗਿਆ ਹੈ ਅਤੇ ਵਿਰੋਧੀ ਧਿਰਾਂ ਨੂੰ ਸਰਕਾਰ ‘ਤੇ ਹਮਲਾ ਕਰਨ ਦਾ ਨਵਾਂ ਮੁੱਦਾ ਮਿਲ ਗਿਆ ਹੈ।
ਬ੍ਰੇਕਿੰਗ: ਮੁੱਖ ਮੰਤਰੀ ਵੀਡੀਓ ਵਿਵਾਦ ਵਿੱਚ ਨਵਾਂ ਮੋੜ, ਜਗਮਨ ਸਮਰਾ ਨੇ ਸਵਾਤੀ ਮਾਲੀਵਾਲ ‘ਤੇ ਲਾਏ ਵੱਡੇ ਇਲਜ਼ਾਮ
RELATED ARTICLES


