HomePunjabi NewsLiberal Breakingਬ੍ਰੇਕਿੰਗ: ਪੰਜਾਬ ਦੇ ਵਿੱਚ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਨਵੀਂ...

ਬ੍ਰੇਕਿੰਗ: ਪੰਜਾਬ ਦੇ ਵਿੱਚ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਨਵੀਂ ਅਪਡੇਟ

ਭਾਰਤੀ ਮੌਸਮ ਵਿਭਾਗ (IMD) ਵੱਲੋਂ ਅੱਜ ਪੰਜਾਬ ਵਿੱਚ ਮੌਸਮ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਿਮਾਚਲ ਨਾਲ ਲੱਗਦੇ ਕੁਝ ਇਲਾਕਿਆਂ ਵਿੱਚ ਹਲਕੀ ਬੂੰਦਾਬਾਂਦੀ ਹੋਣ ਦੀ ਉਮੀਦ ਹੈ। ਰਾਜ ਦੇ ਕੁਝ ਹਿੱਸਿਆਂ ਵਿੱਚ ਹਲਕੇ ਬੱਦਲ ਛਾਏ ਰਹੇ, ਜਿਸ ਕਾਰਨ ਤਾਪਮਾਨ ਥੋੜ੍ਹਾ ਘਟਿਆ ਹੈ। ਰਾਤ ਦੇ ਤਾਪਮਾਨ ਦੇ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।

RELATED ARTICLES

Most Popular

Recent Comments