ਨਿਊਜ਼ੀਲੈਂਡ ਨੇ ਪਾਕਿਸਤਾਨ ਖਿਲਾਫ 5 ਮੈਚਾਂ ਦੀ ਟੀ-20 ਸੀਰੀਜ਼ 5 ਵਿਕਟਾਂ ਨਾਲ ਹਰਾਕੇ ‘ਚ 2-0 ਦੀ ਬੜ੍ਹਤ ਬਣਾ ਲਈ ਹੈ। ਮੰਗਲਵਾਰ ਨੂੰ ਡੁਨੇਡਿਨ ‘ਚ ਖੇਡੇ ਗਏ ਮੈਚ ‘ਚ ਮੇਜ਼ਬਾਨ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਕੀਵੀਆਂ ਨੇ ਪਾਕਿਸਤਾਨੀ ਟੀਮ ਨੂੰ 15 ਓਵਰਾਂ ਵਿੱਚ 9 ਵਿਕਟਾਂ ਦੇ ਨੁਕਸਾਨ ‘ਤੇ 135 ਦੌੜਾਂ ‘ਤੇ ਰੋਕ ਦਿੱਤਾ ਅਤੇ 5 ਵਿਕਟਾਂ ਗੁਆ ਕੇ ਟੀਚਾ ਹਾਸਿਲ ਕਰ ਲਿਆ।
ਬ੍ਰੇਕਿੰਗ: ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਦੂਜੇ ਟੀ-20 ਵਿੱਚ 5 ਵਿਕਟਾਂ ਨਾਲ ਹਰਾਇਆ
RELATED ARTICLES