ਅਮਰੀਕਾ ਵਿੱਚ ਗ੍ਰੀਨ ਕਾਰਡ ਦੀ ਉਡੀਕ ਕਰ ਰਹੇ ਭਾਰਤੀਆਂ ਦੇ ਲਈ ਚੰਗੀ ਖਬਰ ਹੈ। ਅਦਾਲਤ ਨੇ ਅਮਰੀਕੀ ਰਾਸ਼ਟਰਪਤੀ ਡੋਨਾਡ ਟਰੰਪ ਦੇ ਉਸ ਹੁਕਮ ਤੇ ਰੋਕ ਲਗਾ ਦਿੱਤੀ ਹੈ ਜਿਸ ਵਿੱਚ ਟਰੰਪ ਨੇ ਜਨਮ ਜਾਤ ਨਾਗਰਿਕਤਾ ਨੂੰ ਖਤਮ ਕਰ ਦਿੱਤਾ ਸੀ। ਕੋਰਟ ਨੇ ਕਿਹਾ ਟਰੰਪ ਸੰਵਿਧਾਨ ਨਾਲ “ਨੀਤੀਗਤ ਖੇਡ” ਖੇਡਣ ਲਈ ਕਾਨੂੰਨੀ ਨਿਯਮ ਨੂੰ ਬਾਈਪਾਸ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਬ੍ਰੇਕਿੰਗ: ਅਮਰੀਕਾ ਵਿੱਚ ਕੱਚੇ ਤੌਰ ਤੇ ਰਹਿ ਰਹੇ ਭਾਰਤੀਆਂ ਲਈ ਰਾਹਤ ਦੀ ਖ਼ਬਰ
RELATED ARTICLES


