HomePunjabi NewsLiberal Breakingਬ੍ਰੇਕਿੰਗ : NIA ਨੇ ਰਾਜਸਥਾਨ ਸਮੇਤ 8 ਸੂਬਿਆਂ ਵਿਚ ਕੀਤੀ ਛਾਪੇਮਾਰੀ

ਬ੍ਰੇਕਿੰਗ : NIA ਨੇ ਰਾਜਸਥਾਨ ਸਮੇਤ 8 ਸੂਬਿਆਂ ਵਿਚ ਕੀਤੀ ਛਾਪੇਮਾਰੀ

ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਰਾਜਸਥਾਨ ਸਮੇਤ 8 ਰਾਜਾਂ ਵਿੱਚ ਛਾਪੇਮਾਰੀ ਕੀਤੀ ਹੈ। ਏਜੰਸੀ ਪਾਕਿਸਤਾਨ ਲਈ ਜਾਸੂਸੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰ ਰਹੀ ਹੈ। ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਰਾਜਸਥਾਨ ਸਮੇਤ 8 ਰਾਜਾਂ ਵਿੱਚ ਛਾਪੇਮਾਰੀ ਕੀਤੀ ਹੈ। ਏਜੰਸੀ ਪਾਕਿਸਤਾਨ ਲਈ ਜਾਸੂਸੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰ ਰਹੀ ਹੈ। ਇਸ ਕਾਰਵਾਈ ਨੂੰ ਗੁਪਤ ਰੱਖਿਆ ਗਿਆ ਹੈ।

RELATED ARTICLES

Most Popular

Recent Comments