HomePunjabi NewsLiberal Breakingਬ੍ਰੇਕਿੰਗ: ਪੰਜਾਬ 'ਚ ਨਹੀਂ ਵਧੀਆਂ ਸਕੂਲਾਂ ਦੀਆਂ ਛੁੱਟੀਆਂ; ਕੱਲ੍ਹ 1 ਜੁਲਾਈ ਤੋਂ...

ਬ੍ਰੇਕਿੰਗ: ਪੰਜਾਬ ‘ਚ ਨਹੀਂ ਵਧੀਆਂ ਸਕੂਲਾਂ ਦੀਆਂ ਛੁੱਟੀਆਂ; ਕੱਲ੍ਹ 1 ਜੁਲਾਈ ਤੋਂ ਪੂਰੇ ਸੂਬੇ ਵਿੱਚ ਖੁੱਲ੍ਹਣਗੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ

ਚੰਡੀਗੜ੍ਹ: ਪੰਜਾਬ ਵਿੱਚ ਸਕੂਲੀ ਵਿਦਿਆਰਥੀਆਂ ਲਈ ਵੱਡੀ ਖ਼ਬਰ ਹੈ। ਸੂਬਾ ਸਰਕਾਰ ਵੱਲੋਂ ਗਰਮੀ ਦੀਆਂ ਛੁੱਟੀਆਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ, ਜਿਸ ਕਾਰਨ ਪੂਰੇ ਪੰਜਾਬ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਕੱਲ੍ਹ 1 ਜੁਲਾਈ ਤੋਂ ਆਪਣੇ ਨਿਰਧਾਰਿਤ ਸਮੇਂ ਅਨੁਸਾਰ ਮੁੜ ਖੁੱਲ੍ਹਣਗੇ। ਸਿੱਖਿਆ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਛੁੱਟੀਆਂ ਵਧਾਉਣ ਬਾਰੇ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਸਾਰੀਆਂ ਅਫ਼ਵਾਹਾਂ ਬੇਬੁਨਿਆਦ ਹਨ।

RELATED ARTICLES

Most Popular

Recent Comments