ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਤਿਸ਼ਬਾਜ਼ੀ ਨਾ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਵਾਰ ਕੇਵਲ ਸੰਕੇਤਕ ਰੂਪ ਵਿੱਚ ਦੀਪਮਾਲਾ ਕੀਤੀ ਜਾਵੇਗੀ। ਹਾਲਾਂਕਿ, 27 ਦਸੰਬਰ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ‘ਜਲੌਅ’ ਸਜਾਏ ਜਾਣਗੇ।
ਬ੍ਰੇਕਿੰਗ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਹੀਂ ਕੀਤੀ ਜਾਵੇਗੀ ਆਤਿਸ਼ਬਾਜ਼ੀ
RELATED ARTICLES


