ਜਲੰਧਰ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅੱਜ ਜਲੰਧਰ ਦੌਰੇ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਪ੍ਰਸ਼ਾਸਨ ਨੇ 30 ਸਤੰਬਰ ਨੂੰ ਜ਼ਿਲ੍ਹੇ ਦੀ ਹੱਦ ਵਿੱਚ ਨੋ ਫਲਾਇੰਗ ਜ਼ੋਨ ਐਲਾਨਿਆ ਹੈ। ਇਸ ਦੌਰਾਨ ਡਰੋਨ ਉਡਾਉਣ ’ਤੇ ਪੂਰੀ ਪਾਬੰਦੀ ਰਹੇਗੀ। ਇਹ ਹੁਕਮ ਸੁਰੱਖਿਆ ਵਿਵਸਥਾ ਨੂੰ ਧਿਆਨ ਵਿੱਚ ਰੱਖਦਿਆਂ ਜਾਰੀ ਕੀਤੇ ਗਏ ਹਨ।
ਬ੍ਰੇਕਿੰਗ : ਅਮਿਤ ਸ਼ਾਹ ਦੇ ਜਲੰਧਰ ਦੌਰੇ ਕਾਰਨ ਅੱਜ ਨੋ ਫਲਾਇੰਗ ਜ਼ੋਨ ਲਾਗੂ, ਡਰੋਨ ਉਡਾਉਣ ਤੇ ਪਾਬੰਦੀ
RELATED ARTICLES


