ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਤੋਂ ਉੱਪਰ ਨਹੀਂ ਸਮਝਿਆ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਅਜਿਹੇ ਮਾਮਲਿਆਂ ਦੀ ਨਿਰਪੱਖ ਜਾਂਚ ਲਈ ਵਚਨਬੱਧ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਚੀਮਾ ਨੇ ਕਿਹਾ ਕਿ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।
ਬ੍ਰੇਕਿੰਗ: ਬੇਅਦਬੀ ਦੇ ਮਾਮਲਿਆਂ ਵਿੱਚ ਸ਼ਾਮਿਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ: ਹਰਪਾਲ ਚੀਮਾ
RELATED ARTICLES


