ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਸਿੰਘ ਬਾਦਲ ਦੀ ਮੁਲਾਕਾਤ ਮਗਰੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਅਤੇ ਅਕਾਲੀ ਦਲ ਵਿਚਕਾਰ ਗੱਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਮੋਦੀ ਦੇਸ਼ ਦੇ 140 ਕਰੋੜ ਲੋਕਾਂ ਦੇ ਪ੍ਰਧਾਨ ਮੰਤਰੀ ਹਨ ਅਤੇ ਕੋਈ ਵੀ ਉਨ੍ਹਾਂ ਨੂੰ ਮਿਲ ਸਕਦਾ ਹੈ। ਸੈਣੀ ਨੇ ਕਿਹਾ ਕਿ ਭਾਜਪਾ ਦਾ ਗੱਠਜੋੜ ਪੰਜਾਬ ਦੇ ਲੋਕਾਂ ਨਾਲ ਹੈ।
ਬ੍ਰੇਕਿੰਗ: ਪੰਜਾਬ ’ਚ ਭਾਜਪਾ-ਅਕਾਲੀ ਗੱਠਜੋੜ ਦੀ ਕੋਈ ਸੰਭਾਵਨਾ ਨਹੀਂ: ਹਰਿਆਣਾ CM ਨਾਇਬ ਸਿੰਘ ਸੈਣੀ ਨੇ ਸਥਿਤੀ ਕੀਤੀ ਸਪੱਸ਼ਟ
RELATED ARTICLES


