ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮਾਮਲੇ ਨਾਲ ਸਬੰਧਤ 16 ਅਧਿਕਾਰੀਆਂ ਨੂੰ ਪਹਿਲਾਂ ਹੀ ਬਰਖਾਸਤ ਕੀਤਾ ਜਾ ਚੁੱਕਾ ਹੈ। ਧਾਮੀ ਨੇ ਚਿਤਾਵਨੀ ਦਿੱਤੀ ਕਿ SGPC ਨਾਲ ਟਕਰਾਅ ਵਿੱਚੋਂ ਕੁਝ ਨਹੀਂ ਨਿਕਲਣਾ ਅਤੇ ਸਰਕਾਰੀ ਦਖਲਅੰਦਾਜ਼ੀ ਸਿੱਖ ਸੰਸਥਾਵਾਂ ਦੇ ਅੰਦਰੂਨੀ ਮਾਮਲਿਆਂ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਬ੍ਰੇਕਿੰਗ : SGPC ਨਾਲ ਟਕਰਾਅ ਵਿੱਚੋਂ ਕੁਝ ਨਹੀਂ ਨਿਕਲਣਾ : ਹਰਜਿੰਦਰ ਸਿੰਘ ਧਾਮੀ
RELATED ARTICLES


