ਜਲੰਧਰ ਵਿੱਚ, 26 ਨੋਡਲ ਅਫਸਰਾਂ ਨੂੰ ਪਰਾਲੀ ਸਾੜਨ ਦੇ ਨੋਟਿਸ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਸਾੜਨ ਬਾਰੇ ਪੁੱਛਿਆ ਗਿਆ ਤਾਂ ਉਹ ਅਧਿਕਾਰੀ ਤਸੱਲੀਬਖਸ਼ ਜਵਾਬ ਨਹੀਂ ਦੇ ਸਕੇ। ਅਧਿਕਾਰੀਆਂ ਤੋਂ ਪੁੱਛਿਆ ਗਿਆ ਹੈ ਕਿ ਖੇਤਾਂ ਵਿੱਚ ਟੀਮਾਂ ਤਾਇਨਾਤ ਹੋਣ ਦੇ ਬਾਵਜੂਦ ਪਰਾਲੀ ਸਾੜਨ ਦੀਆਂ ਘਟਨਾਵਾਂ ਕਿਵੇਂ ਵਾਪਰੀਆਂ।
ਬ੍ਰੇਕਿੰਗ : ਜਲੰਧਰ ਵਿੱਚ ਪਰਾਲੀ ਸਾੜਨ ਨੂੰ ਲੈਕੇ ਨੋਡਲ ਅਧਿਕਾਰੀਆ ਨੂੰ ਨੋਟਿਸ
RELATED ARTICLES


