ਅੱਜ ਸੋਮਵਾਰ ਨੂੰ ਵੀ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਨੌਤਪਾ ਸ਼ੁਰੂ ਹੋਏ ਨੂੰ ਦੋ ਦਿਨ ਹੋ ਗਏ ਹਨ, ਫਿਰ ਵੀ ਸੂਬੇ ਵਿੱਚ ਨਾ ਤਾਂ ਕੋਈ ਹੀਟਵੇਵ ਅਲਰਟ ਹੈ ਅਤੇ ਨਾ ਹੀ ਕੋਈ ਗਰਮ ਹਵਾਵਾਂ ਚੱਲ ਰਹੀਆਂ ਹਨ। ਇਸ ਦੇ ਉਲਟ, ਰਾਜ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਗਿਰਾਵਟ ਆਈ ਹੈ ਅਤੇ ਇਸ ਵੇਲੇ ਇੱਥੇ ਤਾਪਮਾਨ ਆਮ ਨਾਲੋਂ 5.4 ਡਿਗਰੀ ਘੱਟ ਦਰਜ ਕੀਤਾ ਗਿਆ ਹੈ।
ਬ੍ਰੇਕਿੰਗ : ਪੰਜਾਬ ਵਿੱਚ ਸ਼ੁਰੂ ਹੋਇਆ ਨੋਤਪਾ, ਫਿਲਹਾਲ ਲੂ ਤੋਂ ਰਹੇਗੀ ਰਾਹਤ
RELATED ARTICLES


