ਤਹਿਸੀਲਦਾਰਾਂ ਦੀ ਹੜਤਾਲ ਦੌਰਾਨ ਸਰਕਾਰ ਦਾ ਵੱਡਾ ਫੈਸਲਾ। ਤਹਿਸੀਲਦਾਰਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ ਕਰਨ ਤੋਂ ਬਾਅਦ ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਹੁਣ PCS ਅਧਿਕਾਰੀ ਅਤੇ ਕਾਨੂੰਗੋ ਰਜਿਸਟਰੀਆਂ ਦੇ ਕੰਮ ਨੂੰ ਸੰਭਾਲਣਗੇ। ਇਹ ਫੈਸਲਾ ਸਰਕਾਰੀ ਕੰਮਕਾਜ ਨੂੰ ਪ੍ਰਭਾਵਿਤ ਹੋਣ ਤੋਂ ਬਚਾਉਣ ਲਈ ਲਿਆ ਗਿਆ ਹੈ, ਤਾਂ ਜੋ ਲੋਕਾਂ ਨੂੰ ਕੋਈ ਦਿੱਕਤ ਨਾ ਆਵੇ।
ਬ੍ਰੇਕਿੰਗ: ਹੁਣ PCS ਅਧਿਕਾਰੀ ਅਤੇ ਕਾਨੂੰਗੋ ਰਜਿਸਟਰੀਆਂ ਦੇ ਕੰਮ ਸੰਭਾਲਣਗੇ
RELATED ARTICLES