HomePunjabi NewsLiberal Breakingਬ੍ਰੇਕਿੰਗ: ਹੁਣ ਨੌਜਵਾਨ ਵਿਦੇਸ਼ ਜਾਣ ਦੀ ਬਜਾਏ ਪੰਜਾਬ 'ਚ ਹੀ ਬਣਾ ਰਹੇ...

ਬ੍ਰੇਕਿੰਗ: ਹੁਣ ਨੌਜਵਾਨ ਵਿਦੇਸ਼ ਜਾਣ ਦੀ ਬਜਾਏ ਪੰਜਾਬ ‘ਚ ਹੀ ਬਣਾ ਰਹੇ ਹਨ ਆਪਣਾ ਭਵਿੱਖ: CM ਭਗਵੰਤ ਮਾਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਨੌਜਵਾਨਾਂ ਦੇ ਰੁਜ਼ਗਾਰ ਦੇ ਮੁੱਦੇ ‘ਤੇ ਅਹਿਮ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਰੁਜ਼ਗਾਰ ਦੇ ਢੁਕਵੇਂ ਮੌਕੇ ਨਾ ਮਿਲਣ ਕਾਰਨ ਪੰਜਾਬ ਦੇ ਨੌਜਵਾਨਾਂ ਨੂੰ ਮਜਬੂਰਨ ਵਿਦੇਸ਼ਾਂ ਦਾ ਰੁਖ ਕਰਨਾ ਪੈਂਦਾ ਸੀ। ਪਰ ਹੁਣ ਹਾਲਾਤ ਬਦਲ ਰਹੇ ਹਨ ਅਤੇ ਪੰਜਾਬ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ ਕਾਰਨ ਨੌਜਵਾਨ ਵਿਦੇਸ਼ ਜਾਣ ਦੀ ਬਜਾਏ ਇੱਥੇ ਹੀ ਰਹਿ ਕੇ ਆਪਣਾ ਸੁਨਹਿਰੀ ਭਵਿੱਖ ਬਣਾ ਰਹੇ ਹਨ।

RELATED ARTICLES

Most Popular

Recent Comments