ਖਾਲਿਸਤਾਨ ਪੱਖੀ ਅਤੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਦੀ ਮਿਆਦ ਵਧਾਉਣ ਨੂੰ ਲੈ ਕੇ ਅਨਿਸ਼ਚਿਤਤਾ ਜਾਰੀ ਹੈ। ਮੀਡੀਆ ਰਿਪੋਰਟਾਂ ਅਤੇ ਸੂਤਰਾਂ ਅਨੁਸਾਰ, ਪੰਜਾਬ ਪੁਲਿਸ ਦੀ ਇੱਕ ਟੀਮ ਪਹਿਲਾਂ ਹੀ ਡਿਬਰੂਗੜ੍ਹ ਜੇਲ੍ਹ ਵਿੱਚ ਮੌਜੂਦ ਹੈ। ਅੰਮ੍ਰਿਤਪਾਲ ਸਿੰਘ ਤੇ ਲੱਗਾ ਹੋਇਆ ਐਨਐਸਏ 22 ਅਪ੍ਰੈਲ ਨੂੰ ਖਤਮ ਹੋਣ ਵਾਲਾ ਹੈ।
ਬ੍ਰੇਕਿੰਗ : ਅੰਮ੍ਰਿਤਪਾਲ ਸਿੰਘ ਤੇ ਲਗਾਏ NSA ਦੀ ਮਿਆਦ 22 ਅਪ੍ਰੈਲ ਨੂੰ ਹੋ ਰਹੀ ਹੈ ਖ਼ਤਮ
RELATED ARTICLES