ਓਲੰਪਿਕ ਸੋਨ ਤਗਮਾ ਜੇਤੂ ਨੀਰਜ ਚੋਪੜਾ ਨੂੰ ਟੈਰੀਟੋਰੀਅਲ ਆਰਮੀ ਵਿੱਚ ਲੈਫਟੀਨੈਂਟ ਕਰਨਲ (ਆਨਰੇਰੀ) ਵਜੋਂ ਕਮਿਸ਼ਨ ਦਿੱਤਾ ਗਿਆ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਇੱਕ ਸਨਮਾਨ ਸਮਾਰੋਹ ਵਿੱਚ ਉਨ੍ਹਾਂ ਨੂੰ ਇਹ ਖਿਤਾਬ ਪ੍ਰਦਾਨ ਕੀਤਾ। ਉਨ੍ਹਾਂ ਦੀ ਮਾਂ ਸਰੋਜ ਦੇਵੀ, ਪਿਤਾ ਸਤੀਸ਼ ਚੋਪੜਾ, ਚਾਚਾ ਭੀਮ ਚੋਪੜਾ ਅਤੇ ਪਤਨੀ ਹਿਮਾਨੀ ਮੋਰ ਵੀ ਮੌਜੂਦ ਸਨ।
ਬ੍ਰੇਕਿੰਗ : ਓਲੰਪਿਕ ਸੋਨ ਤਗਮਾ ਜੇਤੂ ਨੀਰਜ ਚੋਪੜਾ ਨੂੰ ਟੈਰੀਟੋਰੀਅਲ ਆਰਮੀ ਵਿੱਚ ਲੈਫਟੀਨੈਂਟ ਕਰਨਲ ਬਣੇ
RELATED ARTICLES