HomePunjabi NewsLiberal Breakingਬ੍ਰੇਕਿੰਗ : ਪੰਜਾਬ ਵਿੱਚ ਇੱਕ ਵਾਰੀ ਫਿਰ ਤੋਂ ਬਾਰਿਸ਼ ਦਾ ਅਲਰਟ

ਬ੍ਰੇਕਿੰਗ : ਪੰਜਾਬ ਵਿੱਚ ਇੱਕ ਵਾਰੀ ਫਿਰ ਤੋਂ ਬਾਰਿਸ਼ ਦਾ ਅਲਰਟ

ਮੌਸਮ ਕੇਂਦਰ ਅਨੁਸਾਰ ਅੱਜ ਤੋਂ ਪੰਜਾਬ ਵਿੱਚ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਸ਼ੁਰੂਆਤ ‘ਚ ਇਸ ਦਾ ਅਸਰ ਪਹਾੜੀ ਇਲਾਕਿਆਂ ‘ਚ ਦੇਖਣ ਨੂੰ ਮਿਲੇਗਾ। ਜੰਮੂ-ਕਸ਼ਮੀਰ ‘ਚ 25 ਤੋਂ 28 ਤਰੀਕ ਤੱਕ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਿਮਾਚਲ ਦੇ ਪਹਾੜੀ ਇਲਾਕਿਆਂ ‘ਚ 26 ਤੋਂ 28 ਤਰੀਕ ਤੱਕ ਮੌਸਮ ‘ਚ ਬਦਲਾਅ ਹੋਵੇਗਾ। ਪੰਜਾਬ ਵਿੱਚ ਵੀ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।

RELATED ARTICLES

Most Popular

Recent Comments