HomePunjabi NewsMission 2024ਬ੍ਰੇਕਿੰਗ : ਪੰਜਾਬ ਵਿੱਚ ਕੋਰੋਨਾ ਨਾਲ ਹੋਈ ਇੱਕ ਵਿਅਕਤੀ ਦੀ ਮੌਤ

ਬ੍ਰੇਕਿੰਗ : ਪੰਜਾਬ ਵਿੱਚ ਕੋਰੋਨਾ ਨਾਲ ਹੋਈ ਇੱਕ ਵਿਅਕਤੀ ਦੀ ਮੌਤ

ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋ ਗਈ। ਇਹ ਵਿਅਕਤੀ ਸੈਕਟਰ 32 ਦੇ ਸਰਕਾਰੀ ਮੈਡੀਕਲ ਕਾਲਜ ਵਿੱਚ ਇਲਾਜ ਅਧੀਨ ਸੀ। ਉਸਨੂੰ 3 ਦਿਨਾਂ ਤੋਂ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ। ਮ੍ਰਿਤਕ ਦੀ ਪਛਾਣ ਰਾਜਕੁਮਾਰ (40) ਵਜੋਂ ਹੋਈ ਹੈ, ਜੋ ਕਿ ਫਿਰੋਜ਼ਾਬਾਦ, ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ।

RELATED ARTICLES

Most Popular

Recent Comments