ਚੰਡੀਗੜ੍ਹ: ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਨਾਲ ਲੋਕਾਂ ਨੂੰ ਭਾਰੀ ਗਰਮੀ ਤੋਂ ਰਾਹਤ ਮਿਲੀ ਹੈ। ਕਈ ਦਿਨਾਂ ਤੋਂ ਪੈ ਰਹੀ ਤਿੱਖੀ ਧੁੱਪ ਤੋਂ ਬਾਅਦ ਮੀਂਹ ਨੇ ਮੌਸਮ ਸੁਹਾਵਣਾ ਕਰ ਦਿੱਤਾ। ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਵਿੱਚ ਹੋਰ ਬਾਰਿਸ਼ ਦੀ ਸੰਭਾਵਨਾ ਜ਼ਾਹਰ ਕੀਤੀ ਹੈ।
ਬ੍ਰੇਕਿੰਗ: ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਮੀ ਤੋਂ ਮਿਲੀ ਵੱਡੀ ਰਾਹਤ
RELATED ARTICLES


