More
    HomePunjabi NewsLiberal BreakingBREAKING: ਵਿਰੋਧੀ ਧਿਰ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਵਿਰੁੱਧ ਬੇਭਰੋਸਗੀ ਮਤੇ...

    BREAKING: ਵਿਰੋਧੀ ਧਿਰ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਵਿਰੁੱਧ ਬੇਭਰੋਸਗੀ ਮਤੇ ਦਾ ਨੋਟਿਸ ਦਿੱਤਾ

    ਨਵੀਂ ਦਿੱਲੀ: ਵਿਰੋਧੀ ਧਿਰ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਵਿਰੁੱਧ ਬੇਭਰੋਸਗੀ ਮਤੇ ਦਾ ਨੋਟਿਸ ਪੇਸ਼ ਕੀਤਾ ਹੈ, ਜਿਸ ‘ਤੇ 118 ਸੰਸਦ ਮੈਂਬਰਾਂ ਦੇ ਦਸਤਖਤ ਹਨ। ਬਜਟ ਸੈਸ਼ਨ ਦੇ 10ਵੇਂ ਦਿਨ ਸਦਨ ਵਿੱਚ ਭਾਰੀ ਹੰਗਾਮਾ ਹੋਇਆ। ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਹੱਥ ਜੋੜ ਕੇ ਬਜਟ ‘ਤੇ ਚਰਚਾ ਹੋਣ ਦੇਣ ਦੀ ਅਪੀਲ ਕੀਤੀ, ਪਰ ਹੰਗਾਮੇ ਕਾਰਨ ਕਾਰਵਾਈ ਮੁਲਤਵੀ ਕਰਨੀ ਪਈ।

    RELATED ARTICLES

    Most Popular

    Recent Comments