ਚੰਡੀਗੜ੍ਹ: ਪੰਜਾਬ ਵਿੱਚ ‘ਆਪ’ ਸਰਕਾਰ ਵੱਲੋਂ ਉੱਚ ਅਹੁਦਿਆਂ ’ਤੇ ਬਾਹਰੀ ਰਾਜਾਂ ਦੇ ਵਿਅਕਤੀਆਂ ਨੂੰ ਨਿਯੁਕਤ ਕਰਨ ਖ਼ਿਲਾਫ਼ ਵਿਰੋਧੀ ਪਾਰਟੀਆਂ ਨਿੱਤਰ ਆਈਆਂ ਹਨ। ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਅਤੇ ਕਾਂਗਰਸ ਨੇ ਹਿਮਾਚਲ ਦੇ ਸਾਬਕਾ ਮੁੱਖ ਸਕੱਤਰ ਨੂੰ ਪੰਜਾਬ ਬਿਜਲੀ ਰੈਗੂਲੇਟਰੀ ਕਮਿਸ਼ਨ ਦਾ ਚੇਅਰਮੈਨ ਲਗਾਉਣ ਦਾ ਤਿੱਖਾ ਵਿਰੋਧ ਕੀਤਾ ਹੈ। ਬਾਦਲ ਨੇ ਦੋਸ਼ ਲਾਇਆ ਕਿ ਸਰਕਾਰ ਪੰਜਾਬੀਆਂ ਨੂੰ ਅਣਗੌਲਿਆ ਕਰ ਰਹੀ ਹੈ।
ਬ੍ਰੇਕਿੰਗ: ਪੰਜਾਬ ‘ਚ ਬਾਹਰਲੇ ਰਾਜਾਂ ਦੇ ਲੋਕਾਂ ਨੂੰ ਉੱਚ ਅਹੁਦੇ ਦੇਣ ‘ਤੇ ਸਿਆਸਤ ਗਰਮਾਈ, ਸੁਖਬੀਰ ਬਾਦਲ ਨੇ ਘੇਰੀ ‘ਆਪ’ ਸਰਕਾਰ
RELATED ARTICLES


