ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰਾਂ ‘ਤੇ ਤਿੱਖਾ ਸਿਆਸੀ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਆਗੂ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਨਿਸ਼ਾਨਾ ਬਣਾਉਣ ਦਾ ਕੋਈ ਵੀ ਮੌਕਾ ਨਹੀਂ ਛੱਡਦੇ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਨ੍ਹਾਂ ਸਾਰੀਆਂ ਵਿਰੋਧੀ ਪਾਰਟੀਆਂ ਕੋਲ ਪੰਜਾਬ ਦੇ ਵਿਕਾਸ ਦਾ ਕੋਈ ਮੁੱਦਾ ਨਹੀਂ ਹੈ ਅਤੇ ਇਨ੍ਹਾਂ ਦਾ ਇੱਕੋ-ਇੱਕ ਸਾਂਝਾ ਏਜੰਡਾ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾਉਣਾ ਹੈ।
ਬ੍ਰੇਕਿੰਗ: ਵਿਰੋਧੀ ਧਿਰਾਂ ਦਾ ਸਾਂਝਾ ਏਜੰਡਾ ਮੈਨੂੰ CM ਦੀ ਕੁਰਸੀ ਤੋਂ ਹਟਾਉਣਾ: ਭਗਵੰਤ ਮਾਨ
RELATED ARTICLES


