HomePunjabi NewsLiberal Breakingਬ੍ਰੇਕਿੰਗ : ਪੰਜਾਬ ਲਈ ਮੌਸਮ ਵਿਭਾਗ ਵਲੋ ਜਾਰੀ ਕੀਤਾ ਗਿਆ ਮੀਂਹ ਦਾ...

ਬ੍ਰੇਕਿੰਗ : ਪੰਜਾਬ ਲਈ ਮੌਸਮ ਵਿਭਾਗ ਵਲੋ ਜਾਰੀ ਕੀਤਾ ਗਿਆ ਮੀਂਹ ਦਾ ਆਰੇਂਜ ਅਲਰਟ

ਮੌਸਮ ਵਿਭਾਗ ਨੇ ਅੱਜ ਸੂਬੇ ਵਿੱਚ ਮੀਂਹ ਸਬੰਧੀ ਆਰੇਂਜ ਅਲਰਟ ਜਾਰੀ ਕੀਤਾ ਹੈ। ਅਨੁਮਾਨ ਹੈ ਕਿ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪਵੇਗਾ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਅਤੇ ਕੁਝ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਸਵੇਰੇ ਹਲਕੀ ਬਾਰਿਸ਼ ਹੋਈ। ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 1.0 ਡਿਗਰੀ ਸੈਲਸੀਅਸ ਘਟ ਗਿਆ ਹੈ।

RELATED ARTICLES

Most Popular

Recent Comments